होम चंडीगढ़ ਵੱਡੀ ਖ਼ਬਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਮੋਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਫਾਇਰਿੰਗ ਹੋਈ ਹੈ। ਉਹਨਾਂ ਸਮੇਤ 3 ਲੋਕਾਂ ਤੇ ਫਾਇਰਿੰਗ ਕੀਤੀ ਗਈ ਹੈ।ਫਾਇਰਿੰਗ ਕਿਸ ਨੇ ਕੀਤੀ ਹੈ ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਸਿੱਧੂ ਮੂਸੇਵਾਲਾ ਨੂੰ ਗੋਲੀ ਵੀ ਲੱਗੀ ਹੈ। ਉਸ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੀਤੇ ਦਿਨ ਹੀ ਪੰਜਾਬ ਸਰਕਾਰ ਨੇ ਗਾਇਕ ਤੋਂ ਸੁਰੱਖਿਆ ਵਾਪਿਸ ਲਈ ਸੀ।